PAU-College of Agriculture, Ballowal Saunkhri Official

PAU-College of Agriculture, Ballowal Saunkhri Official PAU-College of Agriculture, Ballowal Saunkhri

ਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀ ਸੰਚਿਤ ਭੂੰਬਲਾ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟ...
28/11/2025

ਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀ ਸੰਚਿਤ ਭੂੰਬਲਾ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟਿਵਲ ਵਿੱਚ ਬੈਸਟ ਐਕਟਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਨ ਐਕਟ ਪਲੇ ਟੀਮ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਨ ਐਕਟ ਪਲੇ ਟੀਮ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਭਾਗ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਿਦਿਆਰਥਣ ਕੁਨੀਕਾ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਿਦਿਆਰਥਣ ਕੁਨੀਕਾ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਮਿਮਿਕਰੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਭੰਡ ਮੁਕਾਬਲੇ ਵਿੱਚ ਭਾਗ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਵੈਸਟਰਨ ਗਰੁੱਪ ਸੋਂਗ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੇ ਵਿਦਿਆਰਥੀਆਂ ਜਸ਼ਨਪ੍ਰੀਤ ਸਿੰਘ ਅਤੇ ਵੀਰਕਮਲ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੇ ਵਿਦਿਆਰਥੀਆਂ ਜਸ਼ਨਪ੍ਰੀਤ ਸਿੰਘ ਅਤੇ ਵੀਰਕਮਲ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਡਿਊਐਟ ਸੋਂਗ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਿਦਿਆਰਥਣ ਪੁਸ਼ਪਿੰਦਰ ਕੌਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਿਦਿਆਰਥਣ ਪੁਸ਼ਪਿੰਦਰ ਕੌਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਲਾਈਟ ਵੋਕਲ ਸੋਲੋ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਿਦਿਆਰਥਣ ਜਸਮੀਨ ਕੌਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੀ ਵਿਦਿਆਰਥਣ ਜਸਮੀਨ ਕੌਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਸੋਲੋ ਡਾਂਸ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫ...
28/11/2025

ਪੀ.ਏ.ਯੂ.- ਖੇਤੀਬਾੜੀ ਕਾਲਜ, ਬੱਲੋਵਾਲ ਸੌਖੜੀ ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਲੰਮੀ ਹੇਕ ਵਾਲੇ ਗੀਤ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ. -ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ...
28/11/2025

ਪੀ.ਏ.ਯੂ. -ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਕਾਲਜ ਦੀ ਮਾਇਮ ਟੀਮ ਨੇ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।

ਪੀ.ਏ.ਯੂ. - ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੀ ਵਿਦਿਆਰਥਣ ਦਿਲਖੁਸ਼ਪ੍ਰੀਤ ਕੌਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿ...
26/11/2025

ਪੀ.ਏ.ਯੂ. - ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੀ ਵਿਦਿਆਰਥਣ ਦਿਲਖੁਸ਼ਪ੍ਰੀਤ ਕੌਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਦੇ ਕ੍ਰੀਏਟਿਵ ਰਾਈਟਿੰਗ (ਕਵਿਤਾ) ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ।

ਪੀ.ਏ.ਯੂ. - ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੀ ਹੋਣਹਾਰ ਵਿਦਿਆਰਥਣ ਮਾਨਸੀ ਕੰਵਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜ...
26/11/2025

ਪੀ.ਏ.ਯੂ. - ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੀ ਹੋਣਹਾਰ ਵਿਦਿਆਰਥਣ ਮਾਨਸੀ ਕੰਵਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਯੋਜਿਤ ਇੰਟਰ ਕਾਲਜ ਯੂਥ ਫੈਸਟੀਵਲ ਦੇ ਸਟੋਰੀ ਰਾਈਟਿੰਗ (ਕਹਾਣੀ ਲੇਖਨ) ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ।

Address

Ballowal Saunkhri, PO Takarla
Balachor
144521

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Alerts

Be the first to know and let us send you an email when PAU-College of Agriculture, Ballowal Saunkhri Official posts news and promotions. Your email address will not be used for any other purpose, and you can unsubscribe at any time.

Share