Babbar Akali Memorial Khalsa College Garhshankar

Babbar Akali Memorial Khalsa College Garhshankar Official Page

24/07/2026
24/07/2026

*Admissions Open (UG & PG Courses) 2026-27, Babbar Akali Memorial Khalsa College, Garhshankar*

15/07/2026

ਵਿਦਿਆਰਥੀਆਂ ਲਈ ਚਾਨਣ ਮੁਨਾਰਾ : ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ

ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਜੀ ਨਾਲ ਵਿਸ਼ੇਸ਼ ਗੱਲਬਾਤ





*ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਕਾਵਿ ਉਚਾਰਨ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ* ਬੱ...
15/07/2026

*ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਕਾਵਿ ਉਚਾਰਨ ਮੁਕਾਬਲੇ ਦਾ ਆਯੋਜਨ ਕਰਵਾਇਆ ਗਿਆ*
ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪ੍ਰਸਿੱਧ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਕਾਵਿ-ਉਚਾਰਨ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਿਵ ਕੁਮਾਰ ਬਟਾਲਵੀ ਦੀ ਸਾਹਿਤਕ ਦੇਣ 'ਤੇ ਚਾਨਣਾ ਪਾਇਆ। ਡਾ. ਨਵਜੋਤ ਕੌਰ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਅਤੇ ਉਹਨਾਂ ਦੀਆਂ ਕਾਵਿ-ਰਚਨਾਵਾਂ ਨਾਲ ਜਾਣੂ ਕਰਵਾਇਆ।ਮੁਕਾਬਲੇ ਵਿੱਚ ਬੀ.ਏ. ਭਾਗ ਤੀਜਾ ਦੀਆਂ ਵਿਦਿਆਰਥਣਾਂ ਸਿਮਰਨ ਨੇ ਪਹਿਲਾ ਸਥਾਨ, ਮਾਨਵੀ ਨੇ ਦੂਸਰਾ ਸਥਾਨ ਅਤੇ ਬੀ.ਏ./ਬੀ.ਐੱਡ ਭਾਗ ਚੌਥਾ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਡਾ.ਕੰਵਲਜੀਤ ਕੌਰ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ ਅਤੇ ਡਾ. ਜਾਨਕੀ ਅਗਰਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਪ੍ਰੋ.ਸੌਰਵ ਦਾਦਰੀ ਵਲੋਂ ਮੰਚ ਸੰਚਾਲਨ ਬਾਖ਼ੂਬੀ ਕੀਤਾ ਗਿਆ।

11/07/2026

ਕਾਲਜ ਦੀਆਂ ਵਜੀਫ਼ਾ ਸਕੀਮਾਂ 'ਤੇ ਚਾਨਣਾ ਪਾਉਂਦੇ ਹੋਏ Dr. Arvinder Kaur

11/07/2026

Sikh Human Development Foundation USA ਵਲੋਂ ਜਾਰੀ ਵਜ਼ੀਫਾ ਰਾਸ਼ੀ ਬਾਰੇ ਵਿਚਾਰ ਪੇਸ਼ ਕਰਦੀਆਂ ਕਾਲਜ ਵਿਦਿਆਰਥਣਾਂ

Address

Anandpur Sahib Road
Garhshankar
144527

Opening Hours

Monday 9am - 4pm
Tuesday 9am - 4pm
Wednesday 9am - 4pm
Thursday 9am - 4pm
Friday 9am - 4pm
Saturday 9am - 4pm

Telephone

+911884282359

Alerts

Be the first to know and let us send you an email when Babbar Akali Memorial Khalsa College Garhshankar posts news and promotions. Your email address will not be used for any other purpose, and you can unsubscribe at any time.

Contact The University

Send a message to Babbar Akali Memorial Khalsa College Garhshankar:

Shortcuts

Share