Guru Arjan Dev KHalsa College, Chohla Sahib

Guru Arjan Dev KHalsa College, Chohla Sahib Contact information, map and directions, contact form, opening hours, services, ratings, photos, videos and announcements from Guru Arjan Dev KHalsa College, Chohla Sahib, College & University, Chohla Sahib, Tarn Taran.

26/03/2024

College is managed by SGPC Amritsar

18/02/2022

14/04/2020
14/04/2020

ਭਾਈ ਲੌਂਗੋਵਾਲ ਵੱਲੋਂ ਸੰਗਤ ਨੂੰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੁਨੀਆਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰੂ ਕੇ ਲੰਗਰਾਂ ਲਈ ਆਪਣੀ ਸਮਰੱਥਾ ਅਨੁਸਾਰ ਮਾਇਆ ਵੀ ਭੇਜਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਵਰੋਸਾਈ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦਾ ਸਰਬ-ਸਾਂਝਾ ਅਤੇ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ। ਇਸ ਮਹਾਨ ਪਾਵਨ ਅਸਥਾਨ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ ਲੱਖਾਂ ਸੰਗਤਾਂ ਪ੍ਰਸ਼ਾਦਾ ਛਕਦੀਆਂ ਹਨ। ਬੇਸ਼ੱਕ ਹੁਣ ਪੂਰੇ ਵਿਸ਼ਵ ਅੰਦਰ ਕੋਰੋਨਾ ਮਹਾਂਮਾਰੀ ਕਾਰਨ ਲੋਕ ਘਰਾਂ ਵਿਚ ਹਨ ਅਤੇ ਇਸ ਦੇ ਚੱਲਦਿਆਂ ਗੁਰੂ ਘਰਾਂ ਵਿਚ ਵੀ ਸੰਗਤ ਦੀ ਆਮਦ ਨਾਮਾਤਰ ਹੀ ਹੈ, ਲੇਕਿਨ ਇਸ ਦੇ ਬਾਵਜੂਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਤੱਕ ਲਗਾਤਾਰ ਲੰਗਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਏਕਤਾ ਤੇ ਬਰਾਬਰੀ ਦਾ ਪ੍ਰਤੀਕ ਗੁਰੂ ਕਾ ਲੰਗਰ ਸੰਗਤਾਂ ਵੱਲੋਂ ਭੇਜੀ ਮਾਇਆ ਤੇ ਰਸਦਾਂ ਨਾਲ ਹੀ ਚੱਲਦਾ ਹੈ। ਮੌਜੂਦਾ ਸੰਕਟ ਸਮੇਂ ਵੀ ਬਹੁਤ ਸਾਰੇ ਗੁਰਸਿੱਖਾਂ ਵੱਲੋਂ ਆਪਣੀ ਕਿਰਤ ਕਮਾਈ ਵਿੱਚੋਂ ਸਹਿਯੋਗ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਕਣਕ ਦੀ ਕਟਾਈ ਸਮੇਂ ਗੁਰੂ ਘਰ ਲਈ ਜ਼ਰੂਰ ਹਿੱਸਾ ਕੱਢਣ ਤਾਂ ਜੋ ਇਸ ਔਖੀ ਘੜੀ ਲੋੜਵੰਦਾਂ ਤੱਕ ਲੰਗਰ ਸੇਵਾ ਲਗਾਤਾਰ ਪੁੱਜਦੀ ਰਹੇ। ਇਸੇ ਤਰ੍ਹਾਂ ਹੀ ਕਾਰੋਬਾਰੀ ਸੰਗਤਾਂ ਵੀ ਆਪਣੀ ਕਿਰਤ ਕਮਾਈ ਵਿੱਚੋਂ ਆਪਣੀ ਸਮਰੱਥਾ ਮੁਤਾਬਕ ਮਾਇਆ ਤੇ ਹੋਰ ਰਸਦਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਭੇਜਣ। ਭਾਈ ਲੌਂਗੋਵਾਲ ਨੇ ਕਿਹਾ ਕਿ ਸੰਗਤਾਂ ਗੁਰੂ ਸਾਹਿਬ ਅੱਗੇ ਵਿਸ਼ਵ ਦੇ ਭਲੇ ਲਈ ਅਰਦਾਸ ਵੀ ਕਰਨ ਅਤੇ ਗੁਰਬਾਣੀ ਜਾਪ ਨਾਲ ਜੁੜੀਆਂ ਰਹਿਣ।

20/03/2020

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।।

07/03/2020

Address

Chohla Sahib
Tarn Taran
143408

Alerts

Be the first to know and let us send you an email when Guru Arjan Dev KHalsa College, Chohla Sahib posts news and promotions. Your email address will not be used for any other purpose, and you can unsubscribe at any time.

Share